HomeCanadaਗੁ: ਖਾਲਸਾ ਦੀਵਾਨ ਸੁਸਾਇਟੀ ਸਰੀ 'ਚ ਨਿਸ਼ਾਨ ਸਾਹਿਬ ਦੀ ਸਥਾਪਨਾ

ਗੁ: ਖਾਲਸਾ ਦੀਵਾਨ ਸੁਸਾਇਟੀ ਸਰੀ ‘ਚ ਨਿਸ਼ਾਨ ਸਾਹਿਬ ਦੀ ਸਥਾਪਨਾ

ਵੈਨਕੂਵਰ,ਅਗਸਤ (ਮਲਕੀਤ ਸਿੰਘ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਗੁ:ਖਾਲਸਾ ਦੀਵਾਨ ਸੁਸਾਇਟੀ ‘ਚ ਸੰਗਤਾਂ ਦੇ ਸਹਿਯੋਗ ਨਾਲ100 ਫੁੱਟ ਉੱਚੇ ਨਿਸ਼ਾਨ ਸਹਿਬ ਦੀ ਸਥਾਪਨਾ ਕਰਨ ਦੀ ਸੇਵਾ ਕੀਤੀ ਗਈ ਇਸ ਮੌਕੇ ਤੇ ਸ਼੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਕੀਰਤਨੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਾਂਸਦ ਸੁਖ ਧਾਲੀਵਾਲ, ਮੰਤਰੀ ਜਗਰੂਪ ਬਰਾੜ, ਵਿਧਾਇਕ ਗੈਰੀ ਬਿਗ, ਗੈਰੀ ਥਿੰਦ, ਦਵਿੰਦਰ ਬੈਨੀਪਾਲ, ਜਿੰਨੀ ਸਿਮਜ, ਕਸ਼ਮੀਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਸੁੰਨੜ, ਹਰਜੀਤ ਸਿੰਘ ਘੱਗ ,ਸੁਰਿੰਦਰ ਸਿੰਘ ਜੱਬਲ,ਚਰਨਜੀਤ ਸਿੰਘ ਮਰਵਾਹਾ, ਰਾਜਿੰਦਰ ਸਿੰਘ ਢਿੱਲੋਂ, ਜਗਦੇਵ ਸਿੰਘ ਮੱਖਣ , ਸ.ਸਲਿੰਦਰ ਸਿੰਘ, ਗੁਰਬੀਰ ਸਿੰਘ ਸੋਹੀ,ਕੁਲਵੰਤ ਸਿੰਘ ਪੂਨੀਆ,ਕੁਲਵੰਤ ਸਿੰਘ ਢੇਸੀ,ਸੁਰਜੀਤ ਸਿੰਘ ਗਿੱਲ ਅਤੇ ਅਮਰਜੀਤ ਸਿੰਘ ਸਮਰਾ ਆਦਿ ਪਤਵੰਤੇ ਹਾਜ਼ਰ ਸਨ ਅਖੀਰ ਚ ਪ੍ਰਧਾਨ ਹਰਦੀਪ ਸਿੰਘ ਪਾਵਾ ਅਤੇ ਖਾਲਸਾ ਦੀਵਾਨ ਸੁਸਾਇਟੀ ਸਰੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ।


ਕੈਪਸ਼ਨ ਨਿਸ਼ਾਨ ਸਾਹਿਬ ਚੜਾਏ ਜਾਣ ਸਬੰਧੀ ਆਯੋਜਿਤ ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments